ਮੋਸਮ ਵਿਭਾਗ ਵੱਲੋਂ 16 ਰਾਜਾਂ ਵਿੱਚ ਅਲਰਟ ਜਾਰੀ

0
918

ਜਿਲ੍ਹਾ ਮੰਡੀ ਅਫਸਰ ਲੁਧਿਆਣਾ ਨੇ ਕੀਤਾ ਆੜਤੀਆਂ ਅਤੇ ਕਿਸਾਨਾਂ ਨੂੰ ਚੌਕਸ

ਨਿਊਜ਼ ਆਫ ਇੰਡੀਆ 24, ਮੌਸਮ ਵਿਭਾਗ ਨੇ ਦੇਸ਼ ਦੇ 16 ਰਾਜਾਂ ਲਈ ਅਲਰਟ ਜਾਰੀ ਕੀਤਾ ਹੈ । ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ 6 ਤੋਂ 8 ਮਈ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਦਿੱਲੀ, ਪੰਜਾਬ, ਬਿਹਾਰ, ਝਾਰਖੰਡ, ਸਿੱਕਮ, ਉੜੀਸਾ, ਮੱਧ ਪ੍ਰਦੇਸ਼, ਤੇਲੇਗਾਨਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ, ਅਤੇ ਪੱਛਮੀ ਬੰਗਾਲ ਵਿੱਚ ਧੂਲ ਭਰੇ ਤੇਜ ਤੂਫ਼ਾਨ ਅਤੇ ਮੀਂਹ ਆ ਸਕਦੇ ਹਨ ।

ਅਲਰਟ ਦੇ ਚੱਲਦਿਆਂ ਜਿਲ੍ਹਾ ਮੰਡੀ ਅਫਸਰ ਲੁਧਿਆਣਾ ਨੇ ਵੀ ਆੜਤੀਆਂ ਅਤੇ ਕਿਸਾਨਾਂ ਨੂੰ ਚਿਤਾਵਨੀ ਦਿੰਦੇ ਹੋਏ ਕਣਕ ਦੀ ਫਸਲ ਦੀ ਪੁਖਤਾ ਤਰੀਕੇ ਨਾਲ ਸੰਭਾਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ।

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.