Breaking News

ਗੁਰਦੁਆਰਾ ਸ਼ਹੀਦ ਸਿੰਘਾਂ ਸਾਂਡਪੁਰਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਭਿੱਖੀਵਿੰਡ 27 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਪਿੰਡ ਸਾਂਡਪੁਰਾ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ...

ਸਰਪੰਚ ਸਾਹਿਬ ਸਿੰਘ ਭੈਣੀ ਦਾ ਵਰੀਣਾ ਕਰਵਾਇਆ

ਭਿੱਖੀਵਿੰਡ 27 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਪਿੰਡ ਭੈਣੀ ਗੁਰਮੁਖ ਸਿੰਘ ਦੇ ਸਾਬਕਾ ਸਰਪੰਚ ਸਾਹਿਬ ਸਿੰਘ (ਪਿਤਾ ਸਿਤਾਰਾ ਸਿੰਘ ਨਿਊਜੀਲੈਂਡ) ਜੋ ਮਈ ਮਹੀਨੇ ਦੌਰਾਨ ਅਕਾਲ ਚਲਾਣਾ ਕਰਕੇ...

ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼ਾਹਕੋਟ ਵਿਖੇ ਅਵਤਾਰ ਪੁਰਬ 5 ਜਨਵਰੀ ਨੂੰੂ

ਸ਼ਾਹਕੋਟ 27 ਦਸੰਬਰ (ਪਿ੍ਤਪਾਲ ਸਿੰਘ) - ਇੱਥੋ ਦੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮੁਹੱਲਾ ਧੂੜਕੋਟ ਵਿਖੇ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ...

ਅਜ਼ਾਦ ਸਪੋਰਟਸ ਕਲੱਬ ਸ਼ਾਹਕੋਟ (ਰਜਿ) ਵੱਲੋਂ ਸ਼ਾਹਕੋਟ ਫੁੱਟਬਾਲ ਕੱਪ ਧੂਮ -ਧੜੱਕੇ ਨਾਲ ਸ਼ੁਰੂ

ਸ਼ਾਹਕੋਟ 27 ਦਸੰਬਰ (ਪਿ੍ਤਪਾਲ ਸਿੰਘ) - ਇਥੋ ਦੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ਅਜ਼ਾਦ ਸਪੋਰਟਸ ਕਲੱਬ ਸ਼ਾਹਕੋਟ (ਰਜਿ) ਵੱਲੋਂ ਕਰਵਾਏ ਜਾ ਰਹੇ...

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸ਼ਹੀਦੀ ਸਮਾਗਮ ਸਬੰਧੀ ਗੁਰਮਤਿ ਸਮਾਗਮ

ਸ਼ਾਹਕੋਟ 27 ਦਸੰਬਰ (ਪਿ੍ਤਪਾਲ ਸਿੰਘ) -ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਬਾਬਾ ਜੀਵਨ ਸਿੰਘ,ਭਾਈ ਸੰਗਤ ਸਿੰਘ,ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆ ਦੀ ਸ਼ਹੀਦੀ ਨੂੰ...

ਚੋਰੀ ਦੇ 9 ਮੋਟਰਸਾਈਕਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਭਿੱਖੀਵਿੰਡ 27 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਪੁਲਿਸ ਜਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ ਦਰਸ਼ਨ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਭਿੱਖੀਵਿੰਡ ਪੁਲਿਸ ਨੇ ਚੋਰੀ ਦੇ 9...

ਨਗਰ ਪੰਚਾਇਤ ਦਫਤਰ ਅੱਗੇ ਵਿਸ਼ਾਲ ਧਰਨਾ ਕੱਲ ਦਿੱਤਾ ਜਾਵੇਗਾ

ਭਿੱਖੀਵਿੰਡ 27 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਬਹਾਲ ਹੋਈ ਨਗਰ ਪੰਚਾਇਤ ਭਿੱਖੀਵਿੰਡ ਦੀ ਕਮੇਟੀ ਵੱਲੋਂ ਪੁਰਾਣੇ ਮੁਲਾਜਮਾਂ ਵਿਚੋਂ ਸਿਰਫ ਤਿੰਨ ਮੁਲਾਜਮਾਂ...

ਝੂਠੀਆਂ ਦਰਖਾਸਤਾਂ ਦੇਣ ਵਾਲਿਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ

ਭਿੱਖੀਵਿੰਡ 27 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਉਪ ਮੰਡਲ ਅਫਸਰ ਅਮਰਕੋਟ ਕਮਲ ਕੁਮਾਰ ਨੂੰ ਖਾਲੜਾ ਪੁਲਿਸ ਵੱਲੋਂ ਚਾਰ ਘੰਟੇ ਨਜਾਇਜ ਹਿਰਾਸਤ ਵਿਚ ਰੱਖਣ ਦੇ ਵਿਰੋਧ ਵਿਚ ਅੱਜ...

ਅਧਿਆਪਕ ਜਗਜੀਤਪਾਲ ਸਿੰਘ ਘਨੌਰੀ ਨੇ 14ਵੀ ਵਾਰ ਖੂਨਦਾਨ ਕਰਕੇ ਬਚਾਈ ਜਾਨ

ਸੰਦੌੜ 27 ਦਸੰਬਰ (ਹਰਮਿੰਦਰ ਸਿੰਘ ਭੱਟ) ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਵਿਖੇ ਸੇਵਾਵਾਂ ਨਿਭਾ ਰਹੇ ਅਧਿਆਪਕ ਜਗਜੀਤਪਾਲ ਸਿੰਾਘ ਘਨੌਰੀ ਜਿੱਥੇ ਅਧਿਆਪਨ ਸੇਵਾਵਾਂ ਦੇ ਵਿੱਚ ਇੱਕ ਆਦਰਸ਼...

ਮਾਲਵਾ ਲਿਖਾਰੀ ਸਭਾ ਪੰਜਾਬ ਦੀ ਮੀਟਿੰਗ ਹੋਈ

ਸੰਦੌੜਫ਼ਕੁੱਪ ਕਲਾਂ 27 ਦਸੰਬਰ (ਡਾ. ਕੁਲਵਿੰਦਰ ਗਿੱਲ) ਮਾਲਵਾ ਲਿਖਾਰੀ ਸਭਾ ਪੰਜਾਬ ਦੀ ਇਕੱਤਰਤਾ ਸਾਹਿਬ ਸੇਵਾ ਸੁਸਾਇਟੀ ਸੰਦੌੜ ਵਿਖੇ ਹੋਈ ਜਿਸ ਬਾਰੇ ਜਾਣਕਾਰੀ ਦਿੰਦਿਆਂ ਸੂ&ੀ ਗਾਇਕ...