ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਸੇਲ ਤੇ ਲਗਾਈ ਅੰਸ਼ਿਕ ਪਾਬੰਦੀ
ਮੋਗਾ, 10 ਫਰਵਰੀ,(ਵੀਰਪਾਲ ਕੌਰ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਸੇਲ ਤੇ ਲਗਾਈ ਅੰਸ਼ਿਕ ਪਾਬੰਦੀl ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ...