ਸਰਕਾਰੀ ਸੇਵਾਵਾਂ ਦਾ ਲਾਹਾ ਲੈਣ, ਸੁਝਾਅ ਤੇ ਸ਼ਿਕਾਇਤ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕੀਤਾ ਜਾ ਸਕਦੈ ਸੰਪਰਕ
ਮੋਗਾ,(ਵੀਰਪਾਲ ਕੌਰ): 11ਮਾਰਚ,ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੁਰਜੋਰ...