ਨੈਸ਼ਨਲ ਸਡਿਊਲਡ ਕਾਸਟ ਅਲਾਇੰਸ , “ ਐਸ ਸੀ ਅੱਤਿਆਚਾਰ ਰੋਕੂ ਐਕਟ ” ਵਿਰੋਧੀ ਫੈਸਲੇ ਖਿਲਾਫ਼ ਸੁਪਰੀਮ ਕੋਰਟ ਵਿੱਚ ਸ਼ਪੈਸ਼ਲ ਲੀਵ ਪਟੀਸ਼ਨ ਦਾਇਰ ਕਰੇਗਾ — ਕੈਂਥ
ਚੰਡੀਗਡ਼੍ਹ,27 ਮਾਰਚ........ ਪੰਜਾਬ ਵਿਧਾਨ ਸਭਾ ਵਿੱਚ ਅਨੁਸੂਚਿਤ ਜਾਤੀਆਂ ਅੱਤਿਆਚਾਰ ਰੈਕੂ ਐਕਟ 1989 ਦੇ ਸਬੰਧ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੇਂਦਰ ਸਰਕਾਰ ਵੱਲੋਂ ਸਾਰਥਿਕ ਪ੍ਰੈਰਵੀ...