Breaking News

ਟੀ ਐਸ ਯੂ ਕਾਮਿਆਂ ਵੱਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਨਾਹਰੇਬਾਜ਼ੀ ਕੀਤੀ |

ਮਹਿਲ ਕਲਾਂ 26 ਦਸੰਬਰ (ਗੁਰਸੇਵਕ ਸਿੰਘ ਸਹੋਤਾ)- ਅੱਜ ਟੈਕਨੀਕਲ ਸਰਵਿਸਜ ਯੂਨੀਅਨ ਰਜਿ ਪੰਜਾਬ ਕਮੇਟੀ ਦੇ ਸੱਦੇ ਤੇ ਸਬ ਡਵੀਜ਼ਨ ਮਹਿਲ ਕਲਾਂ ਤੇ ਠੁੱਲੀਵਾਲ ਵਿਖੇ ਸਮੂਹ...

ਲਿਟਲ ਮਿਲੇਨੀਅਮ ਸਕੂਲ ਵਿੱਚ ਮਨਾਇਆ ਕ੍ਰਿਸਮਿਸ ਸਮਾਗਮ

ਮੋਗਾ, 23 ਦਸੰਬਰ ( )-ਸਥਾਨਕ ਲਿਟਲ ਮਿਲੇਨੀਅਮ ਸਕੂਲ ਵਿਖੇ ਅੱਜ ਕ੍ਰਿਸ਼ਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਤੇ...

ਮਾਉਂਟ ਲਿਟਰਾ ਜੀ ਸਕੂਲ ਵਿੱਚ ਮਨਾਇਆ ਕ੍ਰਿਸਮਿਸ ਸਮਾਗਮ

ਮੋਗਾ, 23 ਦਸੰਬਰ ( )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਂਟ ਲਿਟਰਾ ਜੀ ਸਕੂਲ ਵਿਖੇ ਅੱਜ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਕ੍ਰਿਸ਼ਮਿਸ...

ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ‘ਚ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਹੋਈ ਅਹਿਮ ਮੀਟਿੰਗ

ਕੁਹਾੜਾ/ਸਾਹਨੇਵਾਲ 26 ਦਿਸੰਬਰ(ਰਾਜੂ ਘੁਮੈਤ)--ਦਸਵੇਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੂਰਬ 5 ਜਨਵਰੀ ਨੰੂ ਮਨਾਉਣ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ...

ਚਲਦੀ ਰੇਲ ਗੱਡੀ ‘ਚੋਂ ਡਿੱਗ ਕੇ ਇਕ ਵਿਅਕਤੀ ਦੀ ਮੌਤ

ਕੁਹਾੜਾ/ਸਾਹਨੇਵਾਲ 26 ਦਿਸੰਬਰ(ਰਾਜੂ ਘੁਮੈਤ)--ਬੀਤੇ ਦਿਨ ਸਾਹਨੇਵਾਲ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਦੂਰ ਇਕ ਵਿਅਕਤੀ ਦੀ ਚਲਦੀ ਰੇਲ ਗੱਡੀ 'ਚੋਂ ਡਿੱਗ ਕੇ ਮੌਤ ਹੋ ਜਾਣ ਦਾ ਸਮਾਚਾਰ...

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸਹੀਦੀ ਨੂੰ ਸਮਰਪਿਤ ਮਹਿਲ ਕਲਾਂ ਵਿਖੇ ਲੰਗਰ ਲਗਾਇਆਂ |

ਮਹਿਲ ਕਲਾਂ 26 ਦਸੰਬਰ (ਗੁਰਸੇਵਕ ਸਿੰਘ ਸਹੋਤਾ)- ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸਹੀਦੀ ਨੂੰ ਸਮਰਪਿਤ ਸਮੂਹ ਇਲਾਕਾ ਨਿਵਾਸੀਆਂ,ਪੱਤਰਕਾਰ ਭਾਈਚਾਰੇ,ਆਮ ਆਦਮੀ ਪਾਰਟੀ...

ਮਾੜੀ ਕੰਬੋਕੇ ਤੋ ਚਾਰ ਸਹਿਬਜਾਦਿਆ ਦੀ ਸਹੀਦੀ ਨੂੰ ਸਮਰਪਿਤ ਪਹਿਲਾ  ਦਸਤਾਰ ਚੇਤਨਾ ਮਾਰਚ ਕੱਢਿਆ ?

ਭਿਖੀਵਿੰਡ 25  ਦਸੰਬਰ (ਭੁਪਿੰਦਰ ਸਿੰਘ) ਇਤਿਹਾਸਕ ਗੁਰਦੁਆਰਾ ਸਹੀਦ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਜੀ ਦੇ ਪਾਵਨ ਅਸਥਾਨ ਪਿੰਡ ਮਾੜੀ ਕੰਬੋਕੇ ਵਿਖੇ ਤੋ  ਚਾਰ...