ਪੰਚਾਇਤਾਂ, ਪਿੰਡ ਸੁਰੱਖਿਆ ਕਮੇਟੀਆਂ, ਨੌਜ਼ਵਾਨਾਂ ਅਤੇ ਵਿਦਿਆਰਥੀਆਂ ਨੇ ਇਕਜੁੱਟਤਾ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ
ਬਾਘਾਪੁਰਾਣਾ ਵਿਖੇ ਪੰਚਾਇਤਾਂ, ਪਿੰਡ ਸੁਰੱਖਿਆ ਕਮੇਟੀਆਂ, ਨੌਜ਼ਵਾਨਾਂ ਅਤੇ ਵਿਦਿਆਰਥੀਆਂ ਨਾਲ ਭਰਵੀਂ ਮੀਟਿੰਗ ਬਾਘਾਪੁਰਾਣਾ, 27 ਮਾਰਚ -ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ...