ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੂੰ ਸੌਂਪਿਆ
ਫਰੀਦਕੋਟ 16 ਫਰਵਰੀ (ਮਨਪ੍ਰੀਤ ਕੌਰ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ...