ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ ‘ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਮੋਗਾ,(ਵੀਰਪਾਲ ਕੌਰ) 12 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਸਫਲਤਾ...