Breaking News

ਪੜ੍ਹੇ ਲਿਖੇ ਬੇਰੁਜ਼ਗਾਰਾਂ ਨੂੰ ਬੀ.ਐਲ.ਓ ਦਾ ਕੰਮ ਦਿੱਤਾ ਜਾਵੇ

ਮਾਨਸਾ (ਤਰਸੇਮ ਸਿੰਘ ਫਰੰਡ) 11 ਫਰਵਰੀ ਅੱਜ ਜਿਲ੍ਹਾ ਮਾਨਸਾ ਦੇ ਵੱਡੀ ਗਿਣਤੀ ਬੀ.ਐਲ.ਓਜ਼ ਸਥਾਨਕ ਬਾਲ ਭਵਨ ਮਾਨਸਾ ਵਿਖੇ ਇੱਕਠੇ ਹੋਏ ਇਸ ਮੌਕੇ ਹਲਕਾ ਮਾਨਸਾ, ਬੁਢਲਾਡਾ...

ਅਰਵਿੰਦ ਨਗਰ ਵਿੱਚ ਗਲੋਬਲ ਫਲਾਈਓਵਰਜ਼ ਆਈਲੈਟਸ ਕੋਚਿੰਗ ਸੈਂਟਰ ਦਾ ਕੀਤਾ ਉਦਘਾਟਨ

ਮਾਨਸਾ 11 ਫਰਵਰੀ (ਤਰਸੇਮ ਸਿੰਘ ਫਰੰਡ ) ਸੂਬਾ ਸਰਕਾਰ ਨੌਜਵਾਨਾਂ ਦੇ ਭਵਿੱਖ ਸੰਵਾਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਧੁਰੀ ਹਲਕੇ ਦੇ ਵਿਧਾਇਕ ਦਲਬੀਰ ਸਿੰਘ ਗੋਲਡੀ...

ਸ਼ਹੀਦ ਭਗਤ ਸਿੰਘ ਸੰਸਥਾ ਵੱਲੋਂ ਬੀਬੀ ਰਜਨੀ ਦਾ ਚੌਾਕਾ ਵਿੱਚ ਦੂਸਰੀ ਵਾਰ ਲੰਗਰ ਲਗਵਾਇਆ ਗਿਆ |

ਪੱਟੀ, 11 ਫਰਵਰੀ (ਅਵਤਾਰ ਸਿੰਘ) ਸ਼ਹੀਦ ਭਗਤ ਸਿੰਘ ਸੰਸਥਾ ਵੱਲੋਂ ਬੀਬੀ ਰਜਨੀ ਦਾU ਵਿੱਚ ਦੂਸਰੀ ਵਾਰ ਲੰਗਰ ਲਗਵਾਇਆ ਗਿਆ |ਇਸ ਮੌਕੇ ਸੰਸਥਾ ਦੇ ਚੇਅਰਮੈਨ ਬਾਊ...

ਵਿਸ਼ਵਕਰਮਾ ਮੂਰਤੀ ਸਥਾਪਨਾ ਦਿਵਸ ਮਨਾਇਆ

ਭਵਾਨੀਗੜ੍ਹ, 11 ਫਰਵਰੀ-ਅੱਜ ਇੱਥੇ ਵਿਸ਼ਵਕਰਮਾਂ ਮੰਦਰ ਵਿਖੇ ਵਿਸ਼ਵਕਰਮਾ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਮੁੱਖ ਮਹਿਮਾਨ ਦੇ ਰੂਪ ਵਿਚ ਪਹੁੰਚੇ ਆਮ ਆਦਮੀ ਪਾਰਟੀ ਦੇ ਸੰਗਰੂਰ...

ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਬਿੰਜੋਕੀ ਖੁਰਦ ‘ਚ ਬੂਟੇ ਲਗਾਏ ਗਏ

ਮਾਲੇਰਕੋਟਲਾ 11 ਫਰਵਰੀ () ਮਾਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਬਿੰਜੋਕੀ ਖੁਰਦ ਦੇ ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ.) ਵੱਲੋਂ ਜਿੱਥੇ ਲੋਕ ਭਲਾਈ ਦੇ ਕੰਮ ਕੀਤੇ...

ਕੌਮੀ ਲੋਕ ਅਦਾਲਤ ਵਿੱਚ 814 ਕੇਸਾਂ ਦਾ ਕੀਤਾ ਗਿਆ ਨਿਪਟਾਰਾ-ਪੀ.ਐੱਸ. ਕਾਲੇਕਾ

ਬਰਨਾਲਾ, 10 ਫਰਵਰੀ ਗੁਰਭਿੰਦਰ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ. ਪੀ.ਐੱਸ. ਕਾਲੇਕਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਣਯੋਗ ਇੰਚਾਰਜ਼ ਜ਼ਿਲ੍ਹਾ ਅਤੇ ਸੈਸ਼ਨਜ ਜੱਜ, ਬਰਨਾਲਾ ਦੀ ਪ੍ਰਧਾਨਗੀ ਹੇਠ...

ਪਾਵਰ ਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦਾ ਇਜਲਸਾ ਅਤੇ ਚੋਣ ਹੋਈ

ਮਾਨਸਾ  (ਤਰਸੇਮ ਸਿੰਘ ਫਰੰਡ ) ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਰਪੋਰੇਸ਼ਨ ਮੰਡਲ ਮਾਨਸਾ ਦਾ ਚੋਣ ਇਜਲਾਸ 66ਕੇ.ਵੀ. ਗਰਿੱਡ ਵਿਖੇ ਸਫਲਤਾਪੂਰਵਕ ਹੋਇਆ। ਇਸ ਸਮੇਂ ਵਿਸ਼ੇਸ ਤੌਰ ਤੇ ਪਹੁੰਚੇ...

-ਨੈਸ਼ਨਲ ਲੋਕ ਅਦਾਲਤ ਵਿੱਚ 659 ਕੇਸਾਂ ਦਾ ਨਿਪਟਾਰਾ ਕਰਕੇ ਕੀਤੇ 7,66,38,032/- ਰੁਪਏ ਦੇ ਅਵਾਰਡ ਪਾਸ

ਮਾਨਸਾ, 10 ਫਰਵਰੀ(ਤਰਸੇਮ ਸਿੰਘ ਫਰੰਡ ) : ਅੱਜ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿਖੇ ਲਗਾਈ ਗਈ ਕੌਮੀ ਲੋਕ ਅਦਾਲਤ ਵਿੱਚ ਵੱਖ-ਵੱਖ ਮੁਕੱਦਮਿਆਂ ਸਬੰਧੀ 659 ਕੇਸਾਂ ਦਾ...

ਸ਼੍ਰੋਮਣੀ ਅਕਾਲੀ ਦਲ

ਰਾਮਪੁਰਾ ਫੂਲ (ਰਾਜਿੰਦਰ ਵਧਵਾ) (9/2/2018)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਐਲਾਨ ਕੀਤਾ...