ਕੌਮੀ ਲੋਕ ਅਦਾਲਤ ਵਿੱਚ 814 ਕੇਸਾਂ ਦਾ ਕੀਤਾ ਗਿਆ ਨਿਪਟਾਰਾ-ਪੀ.ਐੱਸ. ਕਾਲੇਕਾ
ਬਰਨਾਲਾ, 10 ਫਰਵਰੀ ਗੁਰਭਿੰਦਰ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ. ਪੀ.ਐੱਸ. ਕਾਲੇਕਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਣਯੋਗ ਇੰਚਾਰਜ਼ ਜ਼ਿਲ੍ਹਾ ਅਤੇ ਸੈਸ਼ਨਜ ਜੱਜ, ਬਰਨਾਲਾ ਦੀ ਪ੍ਰਧਾਨਗੀ ਹੇਠ...