ਸੰਗੀਤ ‘ਤੇ ਪਾਬੰਦੀ ਦੇ ਹੁਕਮ—— ਹੋਟਲਾਂ/ਧਰਮਸ਼ਾਲਾਵਾਂ/ਸਰਾਵਾਂ ਦੇ ਪ੍ਰਬੰਧਕਾਂ ਨੂੰ ਠਹਿਰਨ ਵਾਲੇ ਵਿਅਕਤੀਆਂ ਦੇ ਵੇਰਵਾ ਹਾਸਲ ਕਰਨ ਦੇ ਹੁਕਮ
ਲੁਧਿਆਣਾ, 17 ਫਰਵਰੀ (000)-ਸ੍ਰੀ ਆਰ.ਐਨ.ਢੋਕੇ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਤਹਿਤ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ...