Breaking News

ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅਧਿਕਾਰੀਆਂ ਨੂੰ ਕੇਂਦਰੀ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਕੀਤਾ ਪ੍ਰੇਰਿਤ

• ਕਿਹਾ, ਖੇਤੀ ਆਧਾਰਿਤ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਭਾਰੀ ਸਬਸਿਡੀਆਂ 'ਤੇ ਕਰਜ਼ੇ ਦਾ ਪ੍ਰਬੰਧ-ਬੀਬਾ ਬਾਦਲ • ਵਿਧਾਇਕ ਡਾ: ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ ਅਤੇ...

ਅੰਮ੍ਰਿਤਸਰ ਵਿਚ ਹਜ਼ਾਰਾਂ ਵਲੰਟੀਅਰਾਂ ਨੇ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਦੀ ਚੁੱਕੀ ਸਹੁੰ

ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਮਾਰਚ (  ਵਰਿੰਦਰ ਸਿੰਘ )-ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਏ ਵਿਸ਼ੇਸ਼...

ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਖਟਕੜ ਕਲਾਂ ਲਈ ਰਵਾਨਾ ਹੋਇਆ ਕਾਂਗਰਸੀ ਵਰਕਰਾਂ ਦਾ ਵੱਡਾ ਜੱਥਾ

ਫਗਵਾੜਾ 23 ਮਾਰਚ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ...

ਪੀਏਯੂ ਨੇ ਮਨਾਇਆ ਨੌਜਵਾਨਾਂ ਦੇ ਸਸ਼ਕਤੀਕਰਨ ਦਾ ਦਿਹਾੜਾ

ਲੁਧਿਆਣਾ: ੨੩ ਮਾਰਚ (੦੦੦)-ਅੱਜ ਪੀਏਯੂ ਦੇ ਪਾਲ ਆਡੀਟੋਰੀਅਮ ਵਿੱਚ ਨੌਜਵਾਨਾਂ ਦੇ ਸਸ਼ਕਤੀਕਰਨ ਦਿਹਾੜੇ ਵਜੋਂ ਮਨਾਇਆ ਗਿਆ। ਇਸ ਸਮਾਗਮ ਵਿੱਚ ਪੀਏਯੂ ਦੇ ੩੦੦ ਤੋਂ ਵੱਧ ਵਿਦਿਆਰਥੀਆਂ...

☆ ☆ ☆ ☆ ☆ ☆ ☆ ਸ਼ਹੀਦਾਂ ਦੀ ਸੋਚ ਤੇ ਯੂਥ ਪੀੜ੍ਹੀ ਦੇਣ ਪਹਿਰਾ:- ਮੰਡ ਲੁਧਿਆਣਾ 23 ਮਾਰਚ:-

ਅਜ਼ਾਦੀ ਦੇ ਪਰਵਾਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਤੇ ਅੱਜ ਗੁਰਸਿਮਰਨ ਸਿੰਘ ਮੰਡ ਸਾਬਕਾ ਉਪ ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਸਥਾਨਕ...

ਆਟੋ ਰਿਕਸ਼ਾ ਵਰਕਰਾਂ ਨੇ ਸ਼ਹੀਦ ਭਗਤ ਸਿੰਘ ,ਰਾਜਗੁਰੂ ਤੇ  ਸੁਖਦੇਵ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਮਾਨਸਾ 23 ਮਾਰਚ ( ਤਰਸੇਮ ਸਿੰਘ ਫਰੰਡ ) ਸ਼ਹੀਦੇ ਆਜ਼ਮ ਸ੍ਰ. ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਸ਼ਹੀਦ ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਂਟ ਕਰਨ...

ਨਿਊ ਯੂਥ ਫੈਡਰੇਸ਼ਨ, ਖਿਆਲਾ ਵਲੋਂ ਸਹੀਦਾਂ ਨੂੰ ਸ਼ਰਧਾਜਲੀ ਭੇਟ

ਮਾਨਸਾ  (ਤਰਸੇਮ ਸਿੰਘ ਫਰੰਡ ) ਨਿਊ ਯੂਥ ਫੈਡਰੇਸ਼ਨ ਕੱਲਬ ਖਿਆਲਾ ਦੇ ਨੌਜਵਾਨਾਂ ਦੁਆਰਾ ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਇੱਕ ਪ੍ਰੋਗਰਾਮ...