Breaking News

ਕੈਪਟਨ ਸਰਕਾਰ ਦਾ ਬਜਟ

ਲੋਕ ਹਿਤੈਸ਼ੀ: ਮੰਡ ਲੁਧਿਆਣਾ 24 ਮਾਰਚ:- ਅੱਜ ਗੁਰਸਿਮਰਨ ਸਿੰਘ ਮੰਡ ਸਾਬਕਾ ਉਪ ਚੇਅਰਮੈਨ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸਥਾਨਕ ਸਰਕਾਰਾਂ ਸੈਲ ਪੰਜਾਬ ਨੇ ਮੀਡੀਆ ਨੂੰ ਬਿਆਨ ਜਾਰੀ
ਕਰਦਿਆਂ ਕਿਹਾ ਕਿ:- ਮੁੱਖ ਮੰਤਰੀ ਪੰਜਾਬ ਮਾਨਯੋਗ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਹੇਠ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਜੋ ਬਜਟ ਪੇਸ਼ ਕੀਤਾ ਹੈ ਇਹ ਲੋਕ ਹਿਤੈਸ਼ੀ ਸਾਬਿਤ
ਹੁੰਦਾ ਹੈ। ਇਸ ਬਜਟ ਵਿੱਚ ਕੈਪਟਨ ਸਰਕਾਰ ਨੇ ਸਿਹਤ ਅਤੇ ਸਮਾਜਿਕ ਭਲਾਈ ਸਕੀਮਾਂ ਨੂੰ ਵੀ
ਵਿਸੇਸ਼ ਤਰਜੀਹ ਦਿੱਤੀ ਹੈ। ਇਸ ਨਾਲ ਪੰਜਾਬ ਦੇ ਵਿਕਾਸ ਕਾਰਜਾਂ ਦੀ ਗਤੀ ਹੋਰ ਤੇਜ ਹੋਵੇਗੀ।
ਇਸ ਬਜਟ ਨਾਲ ਗਰੀਬ, ਮਜ਼ਦੂਰ, ਕਿਸਾਨ ਅਤੇ ਹੋਰ ਸ਼੍ਰੇਣੀਆਂ ਨੂੰ ਬਹੁਤ ਫਾਇਦਾ ਮਿਲੇਗਾ। ਅਸੀਂ
ਇਸ ਬਜਟ ਦਾ ਸਵਾਗਤ ਕਰਦੇ ਹਾਂ ਅਤੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੂੰ ਵੀ ਕੈਪਟਨ ਸਰਕਾਰ
ਦੇ ਬਜਟ ਦੀ ਸ਼ਲਾਘਾ ਕਰਨੀ ਚਾਹੀਦੀ ਹੈ। *

Leave a Reply

Your email address will not be published. Required fields are marked *

This site uses Akismet to reduce spam. Learn how your comment data is processed.