ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸਹੀਦੀ ਨੂੰ ਸਮਰਪਿਤ ਮਹਿਲ ਕਲਾਂ ਵਿਖੇ ਲੰਗਰ ਲਗਾਇਆਂ |
ਮਹਿਲ ਕਲਾਂ 26 ਦਸੰਬਰ (ਗੁਰਸੇਵਕ ਸਿੰਘ ਸਹੋਤਾ)- ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸਹੀਦੀ ਨੂੰ ਸਮਰਪਿਤ ਸਮੂਹ ਇਲਾਕਾ ਨਿਵਾਸੀਆਂ,ਪੱਤਰਕਾਰ ਭਾਈਚਾਰੇ,ਆਮ ਆਦਮੀ ਪਾਰਟੀ...