Breaking News

ਬੈਲਟ ਰੈਸਲਿੰਗ ਮੁਕਾਬਲਿਆਂ ‘ਚ ਮਾਲੇਰਕੋਟਲਾ ਦੇ ਸੁਬਹਾਨ ਮੁਹੰਮਦ ਨੇ ਜਿੱਤਿਆ ਗੋਲਡ ਮੈਡਲ

ਮਾਲੇਰਕੋਟਲਾ 19 ਦਸੰਬਰ () ਸਟੇਟ ਪੱਧਰੀ 63ਵੀਆਂ ਪੰਜਾਬ ਸਕੂਲ ਖੇਡਾਂ ਜੀ.ਐਸ.ਟੀ ਸ਼ੀ੍ ਗੁਰੂ ਤੇਗ ਬਹਾਦਰ ਸਕੂਲ ਬਰੜਵਾਲ (ਧੂਰੀ) ਵਿਖੇ ਸੰਪਨ ਹੋਈਆਂ| ਜਿਸ ਵਿੱਚ ਪੰਜਾਬ ਭਰ...

ਸੁਰਿੰਦਰ ਕੁੰਦਰਾ ਹੋਣਗੇ ਨਗਰ ਕੌਾਸਲ ਦੇ ਪ੍ਰਧਾਨ

ਸ੍ਰੀ ਮਾਛੀਵਾੜਾ ਸਾਹਿਬ-- (ਸੁਸ਼ੀਲ ਸ਼ਰਮਾ)— ਨਗਰ ਕੌਾਸਲ ਚੋਣਾਂ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ 15 ਵਾਰਡਾਂ ਵਿੱਚੋਂ 12 ਵਾਰਡ ਕਾਂਗਰਸ ਦੇ ਉਮੀਦਵਾਰ ਜਿੱਤ...

ਬਰਮਾਂ ਦੇ ਕਬੱਡੀ ਕੱਪ ਵਿੱਚ ਕਬੱਡੀ ਇੱਕ ਪਿੰਡ ਓਪਨ ਵਿੱਚ ਬਰੋਲਾ (ਹਰਿਆਣਾ) ਨੇ ਮੰਡੀਆਂ ਦੀ ਟੀਮ ਦੀਆਂ ਗੋਡਣੀਆਂ ਲਵਾਈਆਂ

ਸ੍ਰੀ ਮਾਛੀਵਾੜਾ ਸਾਹਿਬ-- (ਸੁਸ਼ੀਲ ਸ਼ਰਮਾ)— ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਬਰਮਾਂ ਵਿਖੇੇ ਸ਼ਹੀਦ ਸ਼ਹੀਦ ਕਰਨੈਲ ਸਿੰਘ (ਵੀਰ ਚੱਕਰ ਵਿਜੇਤਾ), ਸ਼ਹੀਦ ਰਤਨ ਸਿੰਘ ਅਤੇ ਸ਼ਹੀਦ ਜੋਗਿੰਦਰ...

ਸ਼ਰਮਾ ਪਰਿਵਾਰ ਨੂੰ ਸਦਮਾ

ਸ੍ਰੀ ਮਾਛੀਵਾੜਾ ਸਾਹਿਬ-- (ਸੁਸ਼ੀਲ ਸ਼ਰਮਾ)— ਲੰਬੇ ਸਮੇਂ ਤੋਂ ਧਾਰਮਿਕ ਸੰਸਥਾਵਾਂ ਨਾਲ ਜੁੜੇ ਗੁਰਚਰਨ ਸ਼ਰਮਾ ਤੇ ਸ਼ਿਵਚਰਨ ਸ਼ਰਮਾ ਨੂੰ ਉਦੋਂ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ...

ਸ਼ਹੀਦ ਬਾਬਾ ਦੀਪ ਸਿੰਘ ਕੀਰਤਨ ਦਰਬਾਰ ਸੁਸਾਇਟੀ ਵੰਡ ਰਹੀ ਹੈ ਲੋੜਵੰਦਾਂ ਨੂੰ ਗਰਮ ਕੱਪੜੇ |

ਪੱਟੀ, 19 ਦਸੰਬਰ (ਅਵਤਾਰ ਸਿੰਘ ਢਿੱਲੋਂ ) ਪੱਟੀ ਸ਼ਹਿਰ ਦੀ ਸਿਰਮੌਰ ਸੰਸਥਾਂ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋ ਸ਼ਹਿਰ...

ਛੋਟੇ ਸਾਹਿਬਜ਼ਾਦਿਆਂ ਦੀ ਯਾਦ ਚ ਵਿਸਾਲ ਲੰਗਰ 25 ਤੋਂ ਮਹਿਲ ਕਲਾਂ ਚ

ਮਹਿਲ ਕਲਾਂ 19 ਦਸੰਬਰ (ਗੁਰਸੇਵਕ ਸਿੰਘ ਸਹੋਤਾ) - ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਨੀ ਸਹੀਦੀ ਦਿਹਾੜੇ ਨੂੰ ਸਮਰਪਿਤ ਕਸਬਾ ਮਹਿਲ ਕਲਾਂ ਵਿਖੇ...

ਆਈਟੀ ਕਾਲਜ ਵਿਖੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਭਿੱਖੀਵਿੰਡ 18 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਲੜਕੀਆਂ ਨੂੰ ਸਿੱਖਿਆ ਪ੍ਰਦਾਨ ਕਰ ਰਹੀ ਇਲਾਕੇ ਦੀ ਨਾਮਵਰ ਸੰਸਥਾ ਆਈ.ਟੀ ਕਾਲਜ (ਲੜਕੀਆਂ) ਭਗਵਾਨਪੁਰਾ ਵਿਖੇ ਸਾਹਿਬ-ਏ-ਕਮਾਲ ਦਸ਼ਮੇਸ਼ ਪਿਤਾ ਸ੍ਰੀ ਗੁਰੂ...

ਸਰਕਾਰੀ ਆਦਰਸ਼ ਸਕੂਲ ਨੇ ਜਿਲ੍ਹਾ ਪੱਧਰੀ ਪੇਂਡੂ ਖੇਡਾਂ ‘ਚ ਦੂਸਰਾ ਸਥਾਨ ਹਾਸਲ ਕੀਤਾ

ਭਿੱਖੀਵਿੰਡ 19 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਈਆਂ ਗਈਆਂ ਜਿਲ੍ਹਾ ਪੱਧਰੀ ਪੇਂਡੂ ਖੇਡਾਂ ‘ਚ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਬਲ੍ਹੇਰ ਖੁਰਦ...

ਕਰਨਲ ਅਸ਼ਵਨੀ ਕੁਮਾਰ ਨੇ ਐਨ.ਸੀ.ਸੀ ਕੈਡਿਟਾਂ ਨਾਲ ਕੀਤੀ ਮੁਲਾਕਾਤ

ਭਿੱਖੀਵਿੰਡ 19 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਐਨ.ਸੀ.ਸੀ ਨੂੰ ਮਿਲਣ ਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ 11 ਪੰਜਾਬ ਬਟਾਲੀਅਨ ਦੇ ਕਮਾਂਡੈਂਟ...