ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ
ਤਰਨ ਤਾਰਨ,(ਵੀਰਪਾਲ ਕੌਰ) 10 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ...