ਚੋਰੀ ਦੇ 9 ਮੋਟਰਸਾਈਕਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ
ਭਿੱਖੀਵਿੰਡ 28 ਦਸੰਬਰ (ਭੁਪਿੰਦਰ ਸਿੰਘ)-ਪੁਲਿਸ ਜਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ ਦਰਸ਼ਨ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਭਿੱਖੀਵਿੰਡ ਪੁਲਿਸ ਨੇ ਚੋਰੀ ਦੇ 9 ਮੋਟਰਸਾਈਕਲਾਂ ਤੇ ਐਕਟਿਵਾ, 2460 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੰੂ ਕਾਬੂ ਕਰਨ ਤੇ ਇਕ...
Read More